HomePunjabi NewsLiberal Breakingਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਦਾ ਅੱਜ 72ਵਾਂ ਦਿਨ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਦਾ ਅੱਜ 72ਵਾਂ ਦਿਨ

14 ਫਰਵਰੀ ਨੂੰ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਮੀਟਿੰਗ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਅੱਜ 72ਵੇਂ ਦਿਨ ਵਿੱਚ ਦਾਖ਼ਲ ਹੋ ਗਈ ਹੈ। ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ 13 ਫਰਵਰੀ ਨੂੰ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ। ਅਜਿਹੇ ‘ਚ ਹੁਣ ਕਿਸਾਨਾਂ ਨੇ 11 ਤੋਂ 13 ਫਰਵਰੀ ਤੱਕ ਕਿਸਾਨ ਮਹਾਪੰਚਾਇਤ ਬੁਲਾਈ ਹੈ।

RELATED ARTICLES

Most Popular

Recent Comments