ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਐਲਾਨ ਕੀਤਾ ਹੈ ਕਿ 30 ਦਸੰਬਰ ਨੂੰ ਪੰਜਾਬ ਬੰਦ ਰਹੇਗਾ ਉਹਨਾਂ ਨੇ ਕਿਹਾ ਕਿ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਸਾਰਾ ਕੁਝ ਬੰਦ ਕੀਤਾ ਜਾਵੇਗਾ। ਇਸ ਮੌਕੇ ਉਹਨਾਂ ਨੇ ਲੋਕਾਂ ਤੋਂ ਸਹਿਯੋਗ ਮੰਗਿਆ ਕਿ ਇਸ ਬੰਦ ਦੇ ਵਿੱਚ ਕਿਸਾਨ ਜਥੇਬੰਦੀਆਂ ਦਾ ਸਾਥ ਦਿੱਤਾ ਜਾਵੇ। ਪੰਧੇਰ ਨੇ ਕਿਹਾ ਭਵਿੱਖ ਵਿੱਚ ਰੇਲ ਰੋਕੋ ਅੰਦੋਲਨ ਜਾਰੀ ਰੱਖਿਆ ਜਾਵੇਗਾ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ 30 ਦਸੰਬਰ ਨੂੰ ਪੰਜਾਬ ਬੰਦ ਦਾ ਕੀਤਾ ਐਲਾਨ
RELATED ARTICLES