ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਬਜਟ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲਗਾਤਾਰ ਸੱਤਵੀਂ ਵਾਰ ਬਜਟ ਪੇਸ਼ ਕਰਕੇ ਰਿਕਾਰਡ ਬਣਾਇਆ ਹੈ। ਇਸ ਦੇ ਨਾਲ ਹੀ ਇੱਕ ਹੋਰ ਰਿਕਾਰਡ ਵੀ ਬਣ ਗਿਆ ਹੈ ਜਿਸ ਮੁਤਾਬਕ ਕਿਸਾਨਾਂ ਨੂੰ ਸੱਤਵੀਂ ਵਾਰ ਮੋਦੀ ਸਰਕਾਰ ਨੇ ਅਣਗੌਲਿਆ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਬਜਟ ਨਿਰਾਸ਼ਾਵਾਦੀ ਬਜਟ ਤੋਂ ਵੱਧ ਕੁਝ ਨਹੀਂ ਹੈ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਬਜਟ ਨੂੰ ਦੱਸਿਆ ਨਿਰਾਸ਼ਾਵਾਦੀ
RELATED ARTICLES