Sunday, July 7, 2024
HomePunjabi NewsLiberal Breakingਕੰਗਣਾ ਰਣੌਤ ਦੇ ਥੱਪੜ ਮਾਰਨ ਵਾਲੀ ਮਹਿਲਾ ਸਿਪਾਹੀ ਦੇ ਹੱਕ ਵਿੱਚ ਆਏ...

ਕੰਗਣਾ ਰਣੌਤ ਦੇ ਥੱਪੜ ਮਾਰਨ ਵਾਲੀ ਮਹਿਲਾ ਸਿਪਾਹੀ ਦੇ ਹੱਕ ਵਿੱਚ ਆਏ ਕਿਸਾਨ ਆਗੂ

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਹਵਾਈ ਅੱਡੇ ‘ਤੇ ਥੱਪੜ ਮਾਰਨ ਦੀ ਘਟਨਾ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਸੀਆਈਐਸਐਫ ਮਹਿਲਾ ਸਿਪਾਹੀ ਦੀ ਮੁਅੱਤਲੀ ਨੂੰ ਗਲਤ ਕਰਾਰ ਦਿੱਤਾ ਹੈ, ਇੰਨਾ ਹੀ ਨਹੀਂ ਪੰਧੇਰ ਨੇ ਭਾਜਪਾ ਦੀ ਨਵੀਂ ਚੁਣੀ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦਾ ਡੋਪ ਟੈਸਟ ਕਰਵਾਉਣ ਦੀ ਮੰਗ ਕੀਤੀ ਹੈ। 

RELATED ARTICLES

Most Popular

Recent Comments