ਤਾਮਿਲਨਾਡੂ ਦੇ ਤਿਰੂਚਿਰਾਪੱਲੀ ਅਤੇ ਪੁਡੂਚੇਰੀ ‘ਚ ਆਯੋਜਿਤ ਕਿਸਾਨ ਮਹਾਪੰਚਾਇਤਾਂ ‘ਚ ਜਾਣ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਹਵਾਈ ਅੱਡੇ ‘ਤੇ ਰੋਕ ਦਿੱਤਾ ਗਿਆ। ਕਿਸਾਨਾਂ ਨੂੰ ਕਿਰਪਾਨ ਪਾਕੇ ਜਹਾਜ਼ ‘ਤੇ ਚੜ੍ਹਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ। ਇਨ੍ਹਾਂ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਸਿਰਸਾ ਅਤੇ ਸੁਖਦੇਵ ਸਿੰਘ ਭੋਜਰਾਜ ਨੂੰ ਦਿੱਲੀ ਹਵਾਈ ਅੱਡੇ ’ਤੇ ਜਹਾਜ਼ ਵਿੱਚ ਚੜ੍ਹਨ ਤੋਂ ਰੋਕ ਦਿੱਤਾ ਗਿਆ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਸਿਰਸਾ ਅਤੇ ਸਾਥੀਆਂ ਨੂੰ ਹਵਾਈ ਅੱਡੇ ਤੇ ਗਿਆ ਰੋਕਿਆ
RELATED ARTICLES