HomePunjabi NewsLiberal Breakingਮਸ਼ਹੂਰ ਬਲਾਗਰ ਭਾਨਾ ਸਿੱਧੂ ਦੇ ਹੱਕ ਵਿੱਚ ਆਈਆਂ ਕਿਸਾਨ ਜਥੇਬੰਦੀਆਂ

ਮਸ਼ਹੂਰ ਬਲਾਗਰ ਭਾਨਾ ਸਿੱਧੂ ਦੇ ਹੱਕ ਵਿੱਚ ਆਈਆਂ ਕਿਸਾਨ ਜਥੇਬੰਦੀਆਂ

ਕਿਸਾਨ ਗਰੁੱਪ ਪ੍ਰਸਿੱਧ ਬਲਾਗਰ ਭਾਨਾ ਸਿੱਧੂ ਦੇ ਹੱਕ ਵਿੱਚ ਨਿੱਤਰ ਆਏ ਹਨ। ਦਰਅਸਲ ਭਾਨਾ ਸਿੱਧੂ ਖਿਲਾਫ ਦਰਜ ਹੋਏ ਕੇਸ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਹੱਕ ਅਤੇ ਸੱਚ ਲਈ ਲੜਨ ਵਾਲੇ ‘ਤੇ ਕੇਸ ਦਰਜ ਕਰਦੀ ਹੈ ਤਾਂ ਅਸੀਂ ਉਸ ਦੇ ਹੱਕ ‘ਚ ਜ਼ਰੂਰ ਨਿਕਲਾਂਗੇ |

RELATED ARTICLES

Most Popular

Recent Comments