ਹਿਮਾਚਲ ਦੀ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਏਅਰਪੋਰਟ ਤੇ ਥੱਪੜ ਜੜਨ ਵਾਲੀ ਸੀਆਈਐਸਐਫ ਮਹਿਲਾ ਕਾਂਸਟੇਬਲ ਦੇ ਸਮਰਥਨ ਵਿੱਚ ਪੰਜਾਬ ਦੀਆਂ ਕਈ ਕਿਸਾਨ ਜਥੇਬੰਦੀਆਂ ਨੇ ਇਕਜੁੱਟਤਾ ਦਿਖਾਉਂਦੇ ਹੋਏ ਐਤਵਾਰ ਨੂੰ ਮੋਹਾਲੀ ਦੀਆਂ ਸੜਕਾਂ ‘ਤੇ ਰੋਸ ਮਾਰਚ ਕੱਢਿਆ। ਕਿਸਾਨ ਜਥੇਬੰਦੀਆਂ ਨੇ ਕੁਲਵਿੰਦਰ ਕੌਰ ਨੂੰ ਬਹਾਲ ਕਰਨ ਦੀ ਮੰਗ ਉਠਾਈ।
ਸੀਆਈਐਸਐਫ ਮਹਿਲਾ ਕਾਂਸਟੇਬਲ ਦੇ ਸਮਰਥਨ ਵਿੱਚ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਆਈਆਂ ਅੱਗੇ
RELATED ARTICLES