HomePunjabi NewsLiberal Breakingਸੀਆਈਐਸਐਫ ਮਹਿਲਾ ਕਾਂਸਟੇਬਲ ਦੇ ਸਮਰਥਨ ਵਿੱਚ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਆਈਆਂ ਅੱਗੇ

ਸੀਆਈਐਸਐਫ ਮਹਿਲਾ ਕਾਂਸਟੇਬਲ ਦੇ ਸਮਰਥਨ ਵਿੱਚ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਆਈਆਂ ਅੱਗੇ

ਹਿਮਾਚਲ ਦੀ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਏਅਰਪੋਰਟ ਤੇ ਥੱਪੜ ਜੜਨ ਵਾਲੀ ਸੀਆਈਐਸਐਫ ਮਹਿਲਾ ਕਾਂਸਟੇਬਲ ਦੇ ਸਮਰਥਨ ਵਿੱਚ ਪੰਜਾਬ ਦੀਆਂ ਕਈ ਕਿਸਾਨ ਜਥੇਬੰਦੀਆਂ ਨੇ ਇਕਜੁੱਟਤਾ ਦਿਖਾਉਂਦੇ ਹੋਏ ਐਤਵਾਰ ਨੂੰ ਮੋਹਾਲੀ ਦੀਆਂ ਸੜਕਾਂ ‘ਤੇ ਰੋਸ ਮਾਰਚ ਕੱਢਿਆ। ਕਿਸਾਨ ਜਥੇਬੰਦੀਆਂ ਨੇ ਕੁਲਵਿੰਦਰ ਕੌਰ ਨੂੰ ਬਹਾਲ ਕਰਨ ਦੀ ਮੰਗ ਉਠਾਈ।

RELATED ARTICLES

Most Popular

Recent Comments