HomePunjabi NewsLiberal Breaking"ਕਿਸਾਨ ਜਥੇਬੰਦੀਆਂ ਡੱਲੇਵਾਲ ਦਾ ਮਰਨ ਵਰਤ ਖ਼ਤਮ ਕਰਵਾਉਣ" : ਸਾਂਪਲਾ

“ਕਿਸਾਨ ਜਥੇਬੰਦੀਆਂ ਡੱਲੇਵਾਲ ਦਾ ਮਰਨ ਵਰਤ ਖ਼ਤਮ ਕਰਵਾਉਣ” : ਸਾਂਪਲਾ

ਭਾਜਪਾ ਆਗੂ ਵਿਜੈ ਸਾਂਪਲਾ ਨੇ ਕਿਸਾਨ ਆਗੂ ਜਗਜੀਤ ਸਿੰਘ ਡਲੇਵਾਲ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ । ਸਾਂਪਲਾ ਨੇ ਕਿਹਾ ਹੈ ਕਿ ਜਿਹੜੇ ਵੀ ਕਿਸਾਨ ਡੱਲੇਵਾਲ ਨਾਲ ਹਮਦਰਦੀ ਰੱਖਦੇ ਹਨ ਉਹਨਾਂ ਨੂੰ ਅਪੀਲ ਹੈ ਕਿ ਡਲੇਵਾਲ ਦਾ ਮਰਨ ਵਰਤ ਖਤਮ ਕਰਵਾਉਣ। ਉਹਨਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਐਮਐਸਪੀ ਦਿੱਤੀ ਗਈ ਹੈ ਜਦਕਿ ਸੂਬਾ ਸਰਕਾਰ ਇਸ ਵਿੱਚ ਰੁਕਾਵਟ ਪੈਦਾ ਕਰ ਰਹੀ ਹੈ।

RELATED ARTICLES

Most Popular

Recent Comments