ਖਨੌਰੀ ਬਾਰਡਰ ਤੇ ਕਿਸਾਨਾਂ ਦਾ ਅੰਦੋਲਨ ਅੱਜ ਚੌਥੇ ਦਿਨ ਵਿੱਚ ਦਾਖਲ ਹੋ ਗਿਆ ਹੈ । ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਚਾਰ ਦਿਨਾਂ ਤੋਂ ਗ੍ਰਿਫਤਾਰ ਕੀਤਾ ਹੋਇਆ ਹੈ। ਇਸ ਤੋਂ ਬਾਅਦ ਕਿਸਾਨਾਂ ਦਾ ਇਕੱਠ ਖਨੌਰੀ ਬਾਰਡਰ ਤੇ ਇਕੱਠਾ ਹੁੰਦਾ ਜਾ ਰਿਹਾ ਹੈ। ਸੁਖਜੀਤ ਸਿੰਘ ਹਰਦੋ ਝਾਂਡੇ ਨੇ ਕਿਹਾ ਹੈ ਕਿ ਜੋ ਸਰਕਾਰ ਡੱਲੇਵਾਲ ਨੂੰ ਉਠਾ ਕੇ ਕਿਸਾਨ ਅੰਦੋਲਨ ਨੂੰ ਫੇਲ ਕਰਨਾ ਚਾਹੁੰਦੀ ਸੀ, ਉਹ ਫੇਲ ਹੋ ਚੁੱਕੀ ਹੈ।
ਖਨੌਰੀ ਬਾਰਡਰ ਤੇ ਕਿਸਾਨਾਂ ਦਾ ਅੰਦੋਲਨ ਚੋਥੇ ਦਿਨ ਵੀ ਜਾਰੀ
RELATED ARTICLES