Friday, July 5, 2024
HomePunjabi NewsLiberal BreakingMSP ਨੂੰ ਲੈਕੇ ਕਿਸਾਨ ਅਤੇ ਕੇਂਦਰ ਫਿਰ ਆਹਮੋ ਸਾਹਮਣੇ

MSP ਨੂੰ ਲੈਕੇ ਕਿਸਾਨ ਅਤੇ ਕੇਂਦਰ ਫਿਰ ਆਹਮੋ ਸਾਹਮਣੇ

ਕਿਸਾਨਾਂ ਨੇ ਕੇਂਦਰ ਸਰਕਾਰ ਦੇ 14 ਫਸਲਾਂ ‘ਤੇ ਘੱਟੋ-ਘੱਟ ਵਿਕਰੀ ਮੁੱਲ (ਐੱਮ. ਐੱਸ. ਪੀ.) ਵਧਾਉਣ ਦੇ ਫੈਸਲੇ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਕੇਂਦਰ ਵੱਲੋਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧੇ ਦੇ ਐਲਾਨ ਤੋਂ ਬਾਅਦ ਚੰਡੀਗੜ੍ਹ ਕਿਸਾਨ ਭਵਨ ਵਿੱਚ ਸੱਦੀ ਪ੍ਰੈਸ ਕਾਨਫਰੰਸ ਵਿੱਚ ਕਿਸਾਨਾਂ ਨੇ ਕੇਂਦਰ ਦਾ ਘਿਰਾਓ ਕੀਤਾ। ਮੰਗਾਂ ਪੂਰੀਆਂ ਨਾ ਹੋਣ ਤੱਕ ਧਰਨਾ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ।

RELATED ARTICLES

Most Popular

Recent Comments