Sunday, July 7, 2024
HomePunjabi NewsLiberal Breakingਸ਼ੰਭੂ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਨੇ ਸੋਮਵਾਰ ਨੂੰ ਆਪਣਾ ਧਰਨਾ ਖਤਮ ਕਰਨ...

ਸ਼ੰਭੂ ਰੇਲਵੇ ਸਟੇਸ਼ਨ ‘ਤੇ ਕਿਸਾਨਾਂ ਨੇ ਸੋਮਵਾਰ ਨੂੰ ਆਪਣਾ ਧਰਨਾ ਖਤਮ ਕਰਨ ਦਾ ਕੀਤਾ ਐਲਾਨ

ਹਰਿਆਣਾ ਅਤੇ ਪੰਜਾਬ ਦੀ ਸਰਹੱਦ ਨਾਲ ਲੱਗਦੇ ਸ਼ੰਭੂ ਰੇਲਵੇ ਸਟੇਸ਼ਨ ‘ਤੇ ਇਕ ਮਹੀਨੇ ਤੋਂ ਧਰਨਾ ਦੇ ਰਹੇ ਕਿਸਾਨਾਂ ਨੇ ਸੋਮਵਾਰ ਨੂੰ ਆਪਣਾ ਧਰਨਾ ਖਤਮ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਦੀਆਂ ਦੋ ਕਿਸਾਨ ਜਥੇਬੰਦੀਆਂ ਨੌਜਵਾਨ ਆਗੂ ਨਵਦੀਪ ਸਿੰਘ ਜਲਬੇੜਾ ਸਮੇਤ 3 ਕਿਸਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 17 ਅਪਰੈਲ ਤੋਂ ਰੇਲਵੇ ਸਟੇਸ਼ਨ ’ਤੇ ਜਾਮ ਲਗਾ ਕੇ ਬੈਠੀਆਂ ਹੋਈਆਂ ਹਨ।

RELATED ARTICLES

Most Popular

Recent Comments