ਲਾਡੋਵਾਲ ਟੋਲ ਪਲਾਜ਼ਾ ਬੰਦ ਹੋਣ ਦੇ ਇੱਕ ਮਹੀਨੇ ਬਾਅਦ ਕਿਸਾਨ ਜਥੇਬੰਦੀਆਂ ਨੇ ਟੋਲ ਪਲਾਜ਼ਾ ’ਤੇ ਮੀਟਿੰਗ ਕੀਤੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਜਾਂਚ ਦੀ ਮੰਗ ਕੀਤੀ ਹੈ। ਕਿਸਾਨ ਯੂਨੀਅਨ ਦੇ ਆਗੂ ਦਿਲਬਾਗ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਹਾਲ ਹੀ ਵਿੱਚ ਹਾਈ ਕੋਰਟ ਵਿੱਚ ਪਟੀਸ਼ਨ ਪਾਈ ਸੀ। ਜਿਸ ਵਿੱਚ ਉਨ੍ਹਾਂ ਦੱਸਿਆ ਸੀ ਕਿ ਟੋਲ ਏਜੰਸੀ ਵਾਲਿਆਂ ਕੋਲ ਨਾ ਤਾਂ ਕੋਈ ਕਾਗਜ਼ਾਤ ਹਨ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਇਜਾਜ਼ਤ ਹੈ, ਜਿਸ ਨੂੰ ਉਹ ਹਾਈ ਕੋਰਟ ਵਿੱਚ ਵੀ ਨਹੀਂ ਦਿਖਾ ਸਕੇ।
ਲਾਡੋਵਾਲ ਟੋਲ ਪਲਾਜ਼ਾ ਬਾਰੇ ਕਿਸਾਨਾਂ ਦਾ ਵੱਡਾ ਐਕਸ਼ਨ, ਸੀਐਮ ਮਾਨ ਤੋਂ ਜਾਂਚ ਦੀ ਮੰਗ
RELATED ARTICLES