HomePunjabi NewsLiberal Breakingਕਿਸਾਨਾਂ ਵਲੋਂ ਆਪਣੀਆਂ ਮੰਗਾ ਦੇ ਹੱਕ ਚ ਅੱਜ 83ਵੇਂ ਦਿਨ ਵੀ ਜਾਰੀ

ਕਿਸਾਨਾਂ ਵਲੋਂ ਆਪਣੀਆਂ ਮੰਗਾ ਦੇ ਹੱਕ ਚ ਅੱਜ 83ਵੇਂ ਦਿਨ ਵੀ ਜਾਰੀ

ਐੱਮ.ਐੱਸ.ਪੀ ਹੋਰ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਸ਼ੁਰੂ ਕੀਤਾ ਸੰਘਰਸ਼ ਕੱਲ੍ਹ 83ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ 83ਵੇਂ ਦਿਨ ਵੀ ਮੋਰਚਾ ਜਾਰੀ ਰਿਹਾ। ਦੂਜੇ ਪਾਸੇ ਸ਼ੰਭੂ ਰੇਲਵੇ ਟ੍ਰੈਕ 19ਵੇਂ ਦਿਨ ਵੀ ਪੂਰੀ ਤਰ੍ਹਾਂ ਪ੍ਰਭਾਵਿਤ ਰਿਹਾ ਅਤੇ ਦਰਜਨਾਂ ਟਰੇਨਾਂ ਅੱਜ ਵੀ ਰੱਦ ਰਹੀਆਂ। ਪੂਰਾ ਉੱਤਰੀ ਭਾਰਤ ਬੁਰੀ ਤਰ੍ਹਾਂ ਪ੍ਰਭਾਵਿਤ ਹੈ। ਲਗਾਤਾਰ 19 ਦਿਨਾਂ ਤੋਂ ਚੱਲ ਰਹੀ ਹੜਤਾਲ ਦੌਰਾਨ ਕਰੋੜਾਂ ਰੁਪਏ ਦਾ ਕਾਰੋਬਾਰ ਪ੍ਰਭਾਵਿਤ ਹੋਇਆ ਹੈ।

RELATED ARTICLES

Most Popular

Recent Comments