ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਗਾ ਵਿਖੇ ਪਹੁੰਚੇ ਅਤੇ ਉੱਥੇ ਉਹਨਾਂ ਨੇ ਤਿੰਨ ਨਵੇਂ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਦੀ ਪੰਜਾਬ ਸਰਕਾਰ ਦੇ ਨਾਲ ਕੋਈ ਮੰਗ ਨਹੀਂ ਹੈ । ਕਿਸਾਨਾਂ ਦੀ ਮੰਗ ਕੇਂਦਰ ਸਰਕਾਰ ਤੋਂ ਹੈ। ਇਸ ਮਸਲੇ ਦਾ ਹੱਲ ਗੱਲਬਾਤ ਰਾਹੀਂ ਹੀ ਹੋਵੇਗਾ। ਉਹਨਾਂ ਨੇ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਕਿਸਾਨਾਂ ਨਾਲ ਗੱਲਬਾਤ ਕੀਤੀ ਜਾਵੇ।
“ਕਿਸਾਨਾਂ ਦੀ ਪੰਜਾਬ ਨਾਲ ਕੋਈ ਮੰਗ ਨਹੀਂ ਹੈ ਇਹ ਮਸਲਾ ਕੇਂਦਰ ਦਾ ਹੈ” : ਸੀਐਮ ਮਾਨ
RELATED ARTICLES