ਮਾਨਸਾ: ਮੁੱਖ ਮੰਤਰੀ ਭਗਵੰਤ ਮਾਨ ਦੇ ਮਾਨਸਾ ਦੌਰੇ ਦੌਰਾਨ ਪਿੰਡ ਦੀ ਪੰਚਾਇਤ ਅਤੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੇ ਉਨ੍ਹਾਂ ਨੂੰ ‘ਹਲ’ ਭੇਂਟ ਕਰਕੇ ਪਿਆਰ ਜਤਾਇਆ। ਸੀਐੱਮ ਮਾਨ ਨੇ ਸਨਮਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਕਿਸਾਨੀ ਦੀ ਬਿਹਤਰੀ ਉਨ੍ਹਾਂ ਦੀ ਪਹਿਲ ਹੈ ਅਤੇ ਉਹ ਸੂਬੇ ਦੇ ਕਿਸੇ ਵੀ ਇਲਾਕੇ ਨੂੰ ਨਹਿਰੀ ਪਾਣੀ ਤੋਂ ਵਾਂਝਾ ਨਹੀਂ ਰਹਿਣ ਦੇਣਗੇ।
ਮਾਨਸਾ ‘ਚ ਕਿਸਾਨਾਂ ਨੇ ‘ਹਲ’ ਭੇਂਟ ਕਰਕੇ ਕੀਤਾ ਮੁੱਖ ਮੰਤਰੀ ਮਾਨ ਦਾ ਸਨਮਾਨ ਸੀਐੱਮ ਨੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦਾ ਦੁਹਰਾਇਆ ਅਹਿਦ
RELATED ARTICLES


