ਚੰਡੀਗੜ੍ਹ ‘ਚ ਕਿਸਾਨਾਂ ਵੱਲੋਂ ਧਰਨਾ ਖਤਮ ਕਰਨ ਦਾ ਐਲਾਨ ਕੀਤਾ ਗਿਆ। ਕਿਸਾਨ ਮਾਰਚ ਅੱਗੇ ਜਾ ਕੇ ਖੇਤੀ ਨੀਤੀ ਸਮੇਤ 8 ਮੁੱਦਿਆਂ ‘ਤੇ ਸੰਘਰਸ਼ ਤੇ ਅੱਜ ਮੀਟਿੰਗ ਤੋਂ ਬਾਅਦ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਫੈਸਲਾ ਅੱਜ (ਸ਼ੁੱਕਰਵਾਰ) ਨੂੰ ਕਿਸਾਨਾਂ ਵੱਲੋਂ ਲਿਆ ਗਿਆ ਹੈ। ਸੈਕਟਰ-34 ਵਿੱਚ ਸਵੇਰੇ 11 ਵਜੇ ਕਿਸਾਨਾਂ ਦੀ ਅਹਿਮ ਮੀਟਿੰਗ ਹੋਈ।
ਚੰਡੀਗੜ੍ਹ ‘ਚ ਕਿਸਾਨਾਂ ਵੱਲੋਂ ਧਰਨਾ ਖਤਮ ਕਰਨ ਦਾ ਐਲਾਨ
RELATED ARTICLES