HomePunjabi NewsLiberal Breakingਚੰਡੀਗੜ੍ਹ 'ਚ ਕਿਸਾਨਾਂ ਵੱਲੋਂ ਧਰਨਾ ਖਤਮ ਕਰਨ ਦਾ ਐਲਾਨ

ਚੰਡੀਗੜ੍ਹ ‘ਚ ਕਿਸਾਨਾਂ ਵੱਲੋਂ ਧਰਨਾ ਖਤਮ ਕਰਨ ਦਾ ਐਲਾਨ

ਚੰਡੀਗੜ੍ਹ ‘ਚ ਕਿਸਾਨਾਂ ਵੱਲੋਂ ਧਰਨਾ ਖਤਮ ਕਰਨ ਦਾ ਐਲਾਨ ਕੀਤਾ ਗਿਆ। ਕਿਸਾਨ ਮਾਰਚ ਅੱਗੇ ਜਾ ਕੇ ਖੇਤੀ ਨੀਤੀ ਸਮੇਤ 8 ਮੁੱਦਿਆਂ ‘ਤੇ ਸੰਘਰਸ਼ ਤੇ ਅੱਜ ਮੀਟਿੰਗ ਤੋਂ ਬਾਅਦ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਫੈਸਲਾ ਅੱਜ (ਸ਼ੁੱਕਰਵਾਰ) ਨੂੰ ਕਿਸਾਨਾਂ ਵੱਲੋਂ ਲਿਆ ਗਿਆ ਹੈ। ਸੈਕਟਰ-34 ਵਿੱਚ ਸਵੇਰੇ 11 ਵਜੇ ਕਿਸਾਨਾਂ ਦੀ ਅਹਿਮ ਮੀਟਿੰਗ ਹੋਈ।

RELATED ARTICLES

Most Popular

Recent Comments