Sunday, July 7, 2024
HomePunjabi Newsਚੰਡੀਗੜ੍ਹ 'ਚ ਕਿਸਾਨ 18 ਜਨਵਰੀ ਤੋਂ ਪੱਕਾ ਮੋਰਚਾ ਲਾਉਣ ਦੀ ਤਿਆਰੀ 'ਚ

ਚੰਡੀਗੜ੍ਹ ‘ਚ ਕਿਸਾਨ 18 ਜਨਵਰੀ ਤੋਂ ਪੱਕਾ ਮੋਰਚਾ ਲਾਉਣ ਦੀ ਤਿਆਰੀ ‘ਚ

ਕਿਸਾਨਾਂ ਨੇ ਇੱਕ ਵਾਰ ਫਿਰ ਚੰਡੀਗੜ੍ਹ ਵਿਚ ਪੱਕਾ ਮੋਰਚਾ ਲਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਮੋਰਚੇ ਨੂੰ 18 ਜਨਵਰੀ ਤੋਂ ਸ਼ੁਰੂ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਕਿਸਾਨ ਜਥੇਬੰਦੀਆਂ ਨੇ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿਚ ਇਸ ਸਬੰਧੀ ਵਿਚਾਰ ਵਟਾਂਦਰਾ ਕੀਤਾ। ਇਸ ਮੀਟਿੰਗ ਵਿਚ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਏ.ਆਈ.ਕੇ.ਐਫ., ਕਿਸਾਨ ਸੰਘਰਸ਼ ਕਮੇਟੀ, ਭਾਰਤੀ ਕਿਸਾਨ ਯੂਨੀਅਨ (ਮਾਨਸਾ) ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਹਾਜ਼ਰ ਸਨ।

RELATED ARTICLES

Most Popular

Recent Comments