ਪੰਜਾਬ-ਹਰਿਆਣਾ ਦੀ ਖਨੌਰੀ ਅਤੇ ਸ਼ੰਭੂ ਸਰਹੱਦ ਨੂੰ ਬੰਦ ਕਰਨ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਸੁਣਵਾਈ ਤੋਂ ਇੱਕ ਦਿਨ ਪਹਿਲਾਂ ਅੱਜ ਭਾਵ ਵੀਰਵਾਰ ਨੂੰ ਕਿਸਾਨ ਆਪਣੀ ਅਗਲੀ ਰਣਨੀਤੀ ਬਣਾਉਣਗੇ। ਅੱਜ ਪੂਰੇ ਸੂਬੇ ਵਿੱਚ ਕਿਸਾਨ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਵੀ ਕਰਨਗੇ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਐਸਕੇਐਮ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅਤੇ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਤੋਂ ਸਮਾਂ ਮੰਗਿਆ ਹੈ।
ਸੂਬੇ ਵਿੱਚ ਕਿਸਾਨ ਕੇਂਦਰ ਸਰਕਾਰ ਖ਼ਿਲਾਫ਼ ਕਰਨਗੇ ਰੋਸ਼ ਪ੍ਰਦਰਸ਼ਨ
RELATED ARTICLES