HomePunjabi NewsLiberal Breakingਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਜਲੰਧਰ-ਲੁਧਿਆਣਾ-ਦਿੱਲੀ ਹਾਈਵੇ ਕੀਤਾ ਜਾਮ

ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਜਲੰਧਰ-ਲੁਧਿਆਣਾ-ਦਿੱਲੀ ਹਾਈਵੇ ਕੀਤਾ ਜਾਮ

ਝੋਨੇ ਦੀ ਖਰੀਦ ‘ਚ ਦੇਰੀ ਤੋਂ ਪਰੇਸ਼ਾਨ ਕਿਸਾਨਾਂ ਨੇ ਜਲੰਧਰ-ਲੁਧਿਆਣਾ-ਦਿੱਲੀ ਰਾਸ਼ਟਰੀ ਮਾਰਗ ‘ਤੇ ਜਾਮ ਲਗਾ ਦਿੱਤਾ ਹੈ। ਕਿਸਾਨ ਜਲੰਧਰ ਤੋਂ ਅੱਗੇ ਫਗਵਾੜਾ ਨੇੜੇ ਹਾਈਵੇਅ ’ਤੇ ਜਾਮ ਲਾ ਕੇ ਬੈਠ ਗਏ ਹਨ। ਇਹ ਪ੍ਰਦਰਸ਼ਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਮੁੱਖ ਬੁਲਾਰੇ ਤੇ ਦੋਆਬਾ ਇੰਚਾਰਜ ਕਸ਼ਮੀਰ ਸਿੰਘ ਜੰਡਿਆਲਾ ਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਕੀਤਾ ਜਾ ਰਿਹਾ ਹੈ। ਕਸ਼ਮੀਰ ਸਿੰਘ ਦਾ ਕਹਿਣਾ ਹੈ ਕਿ ਮੰਗਾਂ ਪੂਰੀਆਂ ਹੋਣ ਤੱਕ ਧਰਨਾ ਜਾਰੀ ਰਹੇਗਾ।

RELATED ARTICLES

Most Popular

Recent Comments