Monday, July 1, 2024
HomePunjabi NewsLiberal Breakingਕਿਸਾਨ ਆਗੂ ਪ੍ਰਨੀਤ ਕੌਰ ਦਾ ਕਿਸਾਨਾਂ ਵੱਲੋਂ ਤਿੱਖਾ ਵਿਰੋਧ

ਕਿਸਾਨ ਆਗੂ ਪ੍ਰਨੀਤ ਕੌਰ ਦਾ ਕਿਸਾਨਾਂ ਵੱਲੋਂ ਤਿੱਖਾ ਵਿਰੋਧ

ਕਿਸਾਨਾਂ ਨੇ ਭਾਜਪਾ ਆਗੂ ਪਰਨੀਤ ਕੌਰ ਦਾ ਜੰਮ ਕੇ ਵਿਰੋਧ ਕੀਤਾ ਤੇ ਉਹਨਾਂ ਦੇ ਖਿਲਾਫ ਨਾਰੇਬਾਜ਼ੀ ਕੀਤੀ ਤੇ ਉਹਨਾਂ ਦੇ ਕਾਫਲੇ ਨੂੰ ਘੇਰ ਲਿਆ। ਇਸ ਤੋਂ ਬਾਅਦ ਪੁਲਿਸ ਨੂੰ ਮੋਰਚਾ ਸੰਭਾਲਣਾ ਪਿਆ ਤੇ ਕਿਸਾਨਾਂ ਨੂੰ ਇੱਕ ਪਾਸੇ ਕੀਤਾ। ਦੱਸ ਦਈਏ ਕਿ ਪਿਛਲੇ ਦਿਨੀ ਭਾਜਪਾ ਆਗੂ ਹੰਸ ਰਾਜ ਹੰਸ ਦਾ ਵੀ ਕਿਸਾਨਾਂ ਨੇ ਵਿਰੋਧ ਕੀਤਾ ਸੀ ਤੇ ਕਾਲੇ ਝੰਡੇ ਦਿਖਾਏ ਸੀ। ਉਸੇ ਤਰ੍ਹਾਂ ਅੱਜ ਪਰਨੀਤ ਕੌਰ ਦਾ ਵੀ ਕਿਸਾਨਾਂ ਵੱਲੋਂ ਤਿੱਖਾ ਵਿਰੋਧ ਕੀਤਾ ਗਿਆ।

RELATED ARTICLES

Most Popular

Recent Comments