ਤਿੰਨ ਸਾਲ ਪਹਿਲਾਂ, 5 ਜਨਵਰੀ, 2022 ਨੂੰ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਢਿੱਲ ਦਿੱਤੀ ਗਈ ਸੀ। ਮਾਮਲੇ ‘ਚ ਕਿਸਾਨਾਂ ਨੂੰ ਦੋਸ਼ੀ ਬਣਾਇਆ ਗਿਆ ਸੀ। ਜਿਸ ਤੋਂ ਬਾਅਦ ਮਾਮਲੇ ‘ਚ ਕਿਸਾਨਾਂ ‘ਤੇ ਧਾਰਾ 307 ਲਗਾਈ ਗਈ ਸੀ। ਕਿਸਾਨਾਂ ਨੇ ਹੁਣ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਮਿਲ ਕੇ ਇਹ ਮੁੱਦਾ ਉਠਾਇਆ ਹੈ।
ਪੀਐਮ ਮੋਦੀ ਦੀ ਸੁਰੱਖਿਆ ਕੁਤਾਹੀ ਮਾਮਲੇ ਵਿੱਚ ਕਿਸਾਨਾਂ ਨੇ ਸਪੀਕਰ ਨਾਲ ਕੀਤੀ ਮੁਲਾਕਾਤ
RELATED ARTICLES