Sunday, March 3, 2024
HomePunjabi NewsLiberal Breakingਪੰਜਾਬ ਦੇ ਕਿਸਾਨਾਂ ਨੂੰ ਮਿਲਿਆ ਵੱਡਾ ਸਮਰਥਨ ਹੁਣ ਮਹਾਰਾਸ਼ਟਰ ਤੋਂ ਵੀ ਕਿਸਾਨ...

ਪੰਜਾਬ ਦੇ ਕਿਸਾਨਾਂ ਨੂੰ ਮਿਲਿਆ ਵੱਡਾ ਸਮਰਥਨ ਹੁਣ ਮਹਾਰਾਸ਼ਟਰ ਤੋਂ ਵੀ ਕਿਸਾਨ ਪਹੁੰਚ ਰਹੇ ਹਨ ਦਿੱਲੀ

- Advertisment -spot_img

ਪੰਜਾਬ-ਹਰਿਆਣਾ ਦੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਮਹਾਰਾਸ਼ਟਰ ਦੇ ਕਿਸਾਨ ਵੀ ਆਏ ਹਨ। ਪਿਆਜ਼ ਉਤਪਾਦਕ ਕਿਸਾਨ ਜਥੇਬੰਦੀਆਂ ਨੇ ਇਸ ਅੰਦੋਲਨ ਦਾ ਸਮਰਥਨ ਕੀਤਾ ਹੈ। ਇਹ ਜਥੇਬੰਦੀ ਕਰੀਬ ਛੇ ਮਹੀਨਿਆਂ ਤੋਂ ਕੇਂਦਰ ਸਰਕਾਰ ਦੇ ਫ਼ੈਸਲੇ ਤੋਂ ਨਾਰਾਜ਼ ਹੈ। ਮਹਾਰਾਸ਼ਟਰ ਕਾਂਡਾ ਉਤਪਾਦਕ ਸੰਗਠਨ ਦੇ ਪ੍ਰਧਾਨ ਭਰਤ ਦਿਘੋਲੇ ਦਾ ਕਹਿਣਾ ਹੈ ਕਿ ਪੰਜਾਬ ਅਤੇ ਹਰਿਆਣਾ ਵਿੱਚ ਹੋ ਰਹੇ ਕਿਸਾਨ ਅੰਦੋਲਨ ਨੂੰ ਉਨ੍ਹਾਂ ਦਾ ਪੂਰਾ ਸਮਰਥਨ ਹੈ। ਜਲਦੀ ਹੀ ਮਹਾਰਾਸ਼ਟਰ ਦੇ ਕਿਸਾਨ ਵੀ ਇਸ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਦਿੱਲੀ ਪਹੁੰਚਣਗੇ।

RELATED ARTICLES
- Advertisment -spot_img
- Advertisment -spot_img

Most Popular

Recent Comments

- Advertisment -spot_img