ਚੰਡੀਗੜ੍ਹ: ਆਪਣੀਆ ਮੰਗਾਂ ਨੂੰ ਲੈਕੇ ਕਿਸਾਨਾਂ ਨੇ ਇੱਕ ਵਾਰ ਫਿਰ ਵੱਡਾ ਐਲਾਨ ਕਰ ਦਿੱਤਾ ਹੈ। 26 ਨਵੰਬਰ ਤੋਂ ਡੱਲੇਵਾਲ ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠਣਗੇ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 6 ਦਸੰਬਰ ਨੂੰ ਸ਼ੰਭੂ ਮੋਰਚੇ ਤੋਂ ਜਥਾ ਦਿੱਲੀ ਵੱਲ ਕੂਚ ਕਰੇਗਾ। ਉਨ੍ਹਾਂ ਦਾਅਵਾ ਕੀਤਾ ਕਿ ਅੰਦੋਲਨ ਉਦੋਂ ਤੱਕ ਚਲਾਇਆ ਜਾਵੇਗਾ, ਜਦੋਂ ਤੱਕ ਮੰਗਾਂ ਦਾ ਨਿਬੇੜਾ ਨਹੀਂ ਹੁੰਦਾ।
ਆਪਣੀਆ ਮੰਗਾਂ ਨੂੰ ਲੈਕੇ ਕਿਸਾਨਾਂ ਨੇ ਇੱਕ ਵਾਰ ਫਿਰ ਕੀਤਾ ਵੱਡਾ ਐਲਾਨ
RELATED ARTICLES