HomePunjabi NewsLiberal Breakingਮੋਦੀ ਸਰਕਾਰ ਦੇ ਕਿਸਾਨ ਮੰਡੀ ਆਰਡੀਨੈਂਸ ਦਾ ਕਿਸਾਨਾਂ ਵਲੋਂ ਵਿਰੋਧ

ਮੋਦੀ ਸਰਕਾਰ ਦੇ ਕਿਸਾਨ ਮੰਡੀ ਆਰਡੀਨੈਂਸ ਦਾ ਕਿਸਾਨਾਂ ਵਲੋਂ ਵਿਰੋਧ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਕਿਸਾਨ ਜਥੇਬੰਦੀਆਂ ਨੇ ਮੋਦੀ ਸਰਕਾਰ ਦੇ ਕਿਸਾਨ ਮੰਡੀ ਆਰਡੀਨੈਂਸ ਦਾ ਸਖ਼ਤ ਵਿਰੋਧ ਕੀਤਾ। ਜਗਰਾਉਂ ਵਿੱਚ ਕਿਸਾਨਾਂ ਨੇ ਬੱਸ ਸਟੈਂਡ ’ਤੇ ਇਕੱਠੇ ਹੋ ਕੇ ਆਰਡੀਨੈਂਸ ਦੀਆਂ ਕਾਪੀਆਂ ਸਾੜੀਆਂ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਉਹ ਇਨ੍ਹਾਂ ਆਰਡੀਨੈਂਸਾਂ ਨੂੰ ਕਦੇ ਵੀ ਪ੍ਰਵਾਨ ਨਹੀਂ ਕਰਨਗੇ।

RELATED ARTICLES

Most Popular

Recent Comments