Saturday, July 27, 2024
HomePunjabi NewsLiberal Breakingਅੰਮ੍ਰਿਤਸਰ ਵਿੱਚ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਦਾ ਕਿਸਾਨਾਂ ਵੱਲੋਂ ਵਿਰੋਧ, ਦਿਖਾਏ...

ਅੰਮ੍ਰਿਤਸਰ ਵਿੱਚ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਦਾ ਕਿਸਾਨਾਂ ਵੱਲੋਂ ਵਿਰੋਧ, ਦਿਖਾਏ ਕਾਲੇ ਝੰਡੇ ਕੀਤੀ ਨਾਅਰੇਬਾਜ਼ੀ

ਅੰਮ੍ਰਿਤਸਰ ਦੇ ਮਜੀਠਾ ਇਲਾਕੇ ਦੇ ਵਿੱਚ ਭਾਜਪਾ ਉਮੀਦਵਾਰ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਪੰਜਾਬ ਵਿੱਚ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਖ਼ਿਲਾਫ਼ ਪ੍ਰਦਰਸ਼ਨ ਜਾਰੀ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਰਵਣ ਸਿੰਘ ਪੰਧੇਰ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਇੱਕ ਵਾਰ ਫਿਰ ਅੰਮ੍ਰਿਤਸਰ ਵਿੱਚ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਦਾ ਵਿਰੋਧ ਕੀਤਾ ਹੈ। ਆਪਣਾ ਭਾਜਪਾ ਉਮੀਦਵਾਰ ਨੂੰ ਕਾਲੇ ਝੰਡੇ ਦਿਖਾਏ ਤੇ ਨਾਰੇਬਾਜ਼ੀ ਕੀਤੀ।

RELATED ARTICLES

Most Popular

Recent Comments