ਕਿਸਾਨਾਂ ਵੱਲੋਂ ਅੱਜ ਭਾਰਤ ਬੰਦ ਦੇ ਸੱਦੇ ਦਾ ਅਸਰ ਸਭ ਨੂੰ ਦਿਖਾਈ ਦੇ ਰਿਹਾ ਹੈ। ਇਸ ਦੌਰਾਨ ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਦਾ ਜ਼ਬਰਦਸਤ ਪ੍ਰਦਰਸ਼ਨ ਦੇਖਣ ਨੂੰ ਮਿਲਿਆ। ਇਸ ਦੌਰਾਨ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਕਾਂਗਰਸੀ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਵੱਲੋਂ ਕਿਸਾਨਾਂ ਦੇ ਸਮਰਥਨ ‘ਚ ਚੰਡੀਗੜ੍ਹ ਦੇ ਸੈਕਟਰ-3 ਸਥਿਤ ਹਰਿਆਣਾ ਭਾਜਪਾ ਦਫਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ।
Farmers Protest ਦੌਰਾਨ ਕਾਂਗਰਸ ਪੰਜਾਬ ਪ੍ਰਧਾਨ ਰਾਜਾ ਵੜਿੰਗ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ
RELATED ARTICLES