HomePunjabi NewsLiberal BreakingFarmers Protest ਦੌਰਾਨ ਕਾਂਗਰਸ ਪੰਜਾਬ ਪ੍ਰਧਾਨ ਰਾਜਾ ਵੜਿੰਗ ਨੂੰ ਪੁਲਿਸ ਨੇ ਲਿਆ...

Farmers Protest ਦੌਰਾਨ ਕਾਂਗਰਸ ਪੰਜਾਬ ਪ੍ਰਧਾਨ ਰਾਜਾ ਵੜਿੰਗ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

ਕਿਸਾਨਾਂ ਵੱਲੋਂ ਅੱਜ ਭਾਰਤ ਬੰਦ ਦੇ ਸੱਦੇ ਦਾ ਅਸਰ ਸਭ ਨੂੰ ਦਿਖਾਈ ਦੇ ਰਿਹਾ ਹੈ। ਇਸ ਦੌਰਾਨ ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਦਾ ਜ਼ਬਰਦਸਤ ਪ੍ਰਦਰਸ਼ਨ ਦੇਖਣ ਨੂੰ ਮਿਲਿਆ। ਇਸ ਦੌਰਾਨ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਕਾਂਗਰਸੀ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਵੱਲੋਂ ਕਿਸਾਨਾਂ ਦੇ ਸਮਰਥਨ ‘ਚ ਚੰਡੀਗੜ੍ਹ ਦੇ ਸੈਕਟਰ-3 ਸਥਿਤ ਹਰਿਆਣਾ ਭਾਜਪਾ ਦਫਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ।

RELATED ARTICLES

Most Popular

Recent Comments