ਪੰਜਾਬ ਸਰਕਾਰ ਦੇ ਭਰੋਸੇ ਦੇ ਤਿੰਨ ਦਿਨ ਬੀਤ ਜਾਣ ਤੋਂ ਬਾਅਦ ਵੀ ਜਗਰਾਉਂ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਵਿੱਚ ਕੋਈ ਫਰਕ ਨਹੀਂ ਪਿਆ ਹੈ। ਖਰੀਦ ਏਜੰਸੀਆਂ ਵੱਲੋਂ ਤੀਸਰੇ ਦਿਨ ਵੀ ਰੇਟ ਨਾ ਦਿੱਤੇ ਜਾਣ ਕਾਰਨ ਮਜ਼ਦੂਰਾਂ ਨੇ ਮੰਡੀ ਵਿੱਚ ਸਾਰਾ ਕੰਮ ਬੰਦ ਕਰਕੇ ਮਾਰਕੀਟ ਕਮੇਟੀ ਦਫ਼ਤਰ ਅੱਗੇ ਧਰਨਾ ਦੇ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।
ਜਗਰਾਉਂ ਦੀਆਂ ਅਨਾਜ ਮੰਡੀਆਂ ਵਿੱਚ ਕਿਸਾਨਾਂ ਨੇ ਕੀਤਾ ਸਰਕਾਰ ਖਿਲਾਫ਼ ਪ੍ਰਦਰਸ਼ਨ
RELATED ARTICLES