HomePunjabi NewsLiberal Breakingਜਗਰਾਉਂ ਦੀਆਂ ਅਨਾਜ ਮੰਡੀਆਂ ਵਿੱਚ ਕਿਸਾਨਾਂ ਨੇ ਕੀਤਾ ਸਰਕਾਰ ਖਿਲਾਫ਼ ਪ੍ਰਦਰਸ਼ਨ

ਜਗਰਾਉਂ ਦੀਆਂ ਅਨਾਜ ਮੰਡੀਆਂ ਵਿੱਚ ਕਿਸਾਨਾਂ ਨੇ ਕੀਤਾ ਸਰਕਾਰ ਖਿਲਾਫ਼ ਪ੍ਰਦਰਸ਼ਨ

ਪੰਜਾਬ ਸਰਕਾਰ ਦੇ ਭਰੋਸੇ ਦੇ ਤਿੰਨ ਦਿਨ ਬੀਤ ਜਾਣ ਤੋਂ ਬਾਅਦ ਵੀ ਜਗਰਾਉਂ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਵਿੱਚ ਕੋਈ ਫਰਕ ਨਹੀਂ ਪਿਆ ਹੈ। ਖਰੀਦ ਏਜੰਸੀਆਂ ਵੱਲੋਂ ਤੀਸਰੇ ਦਿਨ ਵੀ ਰੇਟ ਨਾ ਦਿੱਤੇ ਜਾਣ ਕਾਰਨ ਮਜ਼ਦੂਰਾਂ ਨੇ ਮੰਡੀ ਵਿੱਚ ਸਾਰਾ ਕੰਮ ਬੰਦ ਕਰਕੇ ਮਾਰਕੀਟ ਕਮੇਟੀ ਦਫ਼ਤਰ ਅੱਗੇ ਧਰਨਾ ਦੇ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

RELATED ARTICLES

Most Popular

Recent Comments