ਬ੍ਰੇਕਿੰਗ : ਪਟਿਆਲਾ ਦੀ ਦਾਣਾ ਮੰਡੀ ਵਿੱਚ ਭਾਜਪਾ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਝੋਨੇ ਦੀ ਲਿਫਟਿੰਗ ਦਾ ਮੁਆਇਨਾ ਕਰਨ ਦੌਰਾਨ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਕਿਸਾਨ ਆਗੂਆਂ ਨੇ ਦਾਅਵਾ ਕੀਤਾ ਕਿ ਉਹ ਉਨ੍ਹਾਂ ਦੇ ਘਰ ਦੇ ਬਾਹਰ ਪੱਕਾ ਮੋਰਚਾ ਲਗਾ ਬੈਠੇ ਹਨ, ਪਰ ਪ੍ਰਨੀਤ ਕੌਰ ਨੇ ਉਨ੍ਹਾਂ ਦੀਆਂ ਮੰਗਾਂ ‘ਤੇ ਧਿਆਨ ਨਹੀਂ ਦਿੱਤਾ।
ਪਟਿਆਲਾ ਦੀ ਦਾਣਾ ਮੰਡੀ ਵਿੱਚ ਭਾਜਪਾ ਆਗੂ ਪ੍ਰਨੀਤ ਕੌਰ ਦਾ ਕਿਸਾਨਾਂ ਨੇ ਕੀਤਾ ਵਿਰੋਧ
RELATED ARTICLES