HomePunjabi NewsLiberal Breakingਭਾਜਪਾ ਉਮੀਦਵਾਰ ਅਰਵਿੰਦ ਖੰਨਾ ਨੂੰ ਕਿਸਾਨਾਂ ਨੇ ਦਿਖਾਏ ਕਾਲੇ ਝੰਡੇ, ਕੀਤਾ ਵਿਰੋਧ

ਭਾਜਪਾ ਉਮੀਦਵਾਰ ਅਰਵਿੰਦ ਖੰਨਾ ਨੂੰ ਕਿਸਾਨਾਂ ਨੇ ਦਿਖਾਏ ਕਾਲੇ ਝੰਡੇ, ਕੀਤਾ ਵਿਰੋਧ

ਭਾਜਪਾ ਦੇ ਉਮੀਦਵਾਰਾਂ ਨੂੰ ਲਗਾਤਾਰ ਪੰਜਾਬ ਦੇ ਵਿੱਚ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖੰਨਾ ਤੋਂ ਭਾਜਪਾ ਦੇ ਉਮੀਦਵਾਰ ਅਰਵਿੰਦ ਖੰਨਾ ਨੂੰ ਵੀ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ । ਕਿਸਾਨਾਂ ਨੇ ਝੰਡੇ ਚੁੱਕ ਕੇ ਅਰਵਿੰਦ ਖੰਨਾ ਦੇ ਵਿਰੋਧ ਕੀਤਾ ਤੇ ਨਾਅਰੇਬਾਜ਼ੀ ਕੀਤੀ ਇਸ ਦੌਰਾਨ ਪੁਲਿਸ ਨੂੰ ਵਿੱਚ ਪੈ ਕੇ ਭੀੜ ਨੂੰ ਹਟਾਉਣਾ ਪਿਆ।

RELATED ARTICLES

Most Popular

Recent Comments