ਤਿੰਨ ਕਾਲੇ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦੇ ਵਿਚਕਾਰ ਅੱਜ ਕਿਸਾਨਾਂ ਵੱਲੋਂ ਹਰ ਜ਼ਿਲ੍ਹੇ ਵਿੱਚ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਦਾ ਟਰੈਕਟਰ ਮਾਰਚ ਵਾਹਗਾ ਬਾਰਡਰ ਤੋਂ ਸ਼ੁਰੂ ਹੋਇਆ। ਹਰ ਗਰੁੱਪ 500 ਦੇ ਕਰੀਬ ਟਰੈਕਟਰ ਆਪਣੇ ਨਾਲ ਲੈ ਕੇ ਜਾ ਰਿਹਾ ਹੈ। ਵਾਹਗਾ ਤੋਂ ਸ਼ਹਿਰ ਦੇ ਆਲੇ-ਦੁਆਲੇ ਦੇ ਇਲਾਕਿਆਂ ਤੋਂ ਮਾਰਚ ਕੱਢਿਆ ਜਾਵੇਗਾ।
ਤਿੰਨ ਕਾਲੇ ਕਾਨੂੰਨਾਂ ਵਿਰੁੱਧ ਕਿਸਾਨਾਂ ਵਲੋ ਵਾਹਗਾ ਬਾਰਡਰ ਤੋਂ ਟਰੈਕਟਰ ਮਾਰਚ ਸ਼ੁਰੂ
RELATED ARTICLES