HomePunjabi NewsLiberal Breakingਤਿੰਨ ਕਾਲੇ ਕਾਨੂੰਨਾਂ ਵਿਰੁੱਧ ਕਿਸਾਨਾਂ ਵਲੋ ਵਾਹਗਾ ਬਾਰਡਰ ਤੋਂ ਟਰੈਕਟਰ ਮਾਰਚ ਸ਼ੁਰੂ

ਤਿੰਨ ਕਾਲੇ ਕਾਨੂੰਨਾਂ ਵਿਰੁੱਧ ਕਿਸਾਨਾਂ ਵਲੋ ਵਾਹਗਾ ਬਾਰਡਰ ਤੋਂ ਟਰੈਕਟਰ ਮਾਰਚ ਸ਼ੁਰੂ

ਤਿੰਨ ਕਾਲੇ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦੇ ਵਿਚਕਾਰ ਅੱਜ ਕਿਸਾਨਾਂ ਵੱਲੋਂ ਹਰ ਜ਼ਿਲ੍ਹੇ ਵਿੱਚ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਦਾ ਟਰੈਕਟਰ ਮਾਰਚ ਵਾਹਗਾ ਬਾਰਡਰ ਤੋਂ ਸ਼ੁਰੂ ਹੋਇਆ। ਹਰ ਗਰੁੱਪ 500 ਦੇ ਕਰੀਬ ਟਰੈਕਟਰ ਆਪਣੇ ਨਾਲ ਲੈ ਕੇ ਜਾ ਰਿਹਾ ਹੈ। ਵਾਹਗਾ ਤੋਂ ਸ਼ਹਿਰ ਦੇ ਆਲੇ-ਦੁਆਲੇ ਦੇ ਇਲਾਕਿਆਂ ਤੋਂ ਮਾਰਚ ਕੱਢਿਆ ਜਾਵੇਗਾ।

RELATED ARTICLES

Most Popular

Recent Comments