ਅੱਜ ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਭਾਰਤ ਬੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਜਲੰਧਰ ਦੇ ਸੈਂਟਰਲ ਟਾਊਨ ਵਿੱਚ ਭਾਜਪਾ ਦੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਦੇ ਬਾਹਰ ਕਿਸਾਨਾਂ ਨੇ ਧਰਨਾ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਕਿਸਾਨਾਂ ਦੇ ਸਮਰਥਨ ‘ਚ ਕਾਂਗਰਸੀ ਆਗੂ ਮੌਜੂਦ ਹਨ, ਜੋ ਭਾਜਪਾ ਖਿਲਾਫ ਆਪਣਾ ਗੁੱਸਾ ਕੱਢ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡਣਾ ਨਿੰਦਣਯੋਗ ਹੈ।
ਕਿਸਾਨਾਂ ਨੇ ਇਸ ਭਾਜਪਾ ਆਗੂ ਤੇ ਪੰਜਾਬ ਦੇ ਸਾਬਕਾ ਮੰਤਰੀ ਦੇ ਘਰ ਦਾ ਘਿਰਾਓ ਕੀਤਾ, ਜ਼ੋਰਦਾਰ ਨਾਅਰੇਬਾਜ਼ੀ
RELATED ARTICLES

                                    
