ਕਿਸਾਨਾਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦੇ ਦਿੱਤੇ ਸੱਦੇ ਦਰਮਿਆਨ ਅੱਜ ਅੰਮ੍ਰਿਤਸਰ ਵਿੱਚ ਕਿਸਾਨ ਜਥੇਬੰਦੀਆਂ ਨੇ ਰੋਸ ਮਾਰਚ ਕੱਢਿਆ। ਭਾਰੀ ਬਾਰਸ਼ ਦੇ ਦੌਰਾਨ, ਕਿਸਾਨਾਂ ਨੇ ਅੰਮ੍ਰਿਤਸਰ ਦੇ ਮਾਨਾਵਾਲਾ ਤੋਂ ਮਾਰਚ ਕੀਤਾ ਅਤੇ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਲੋਕਾਂ ਨੂੰ ਇਸ ਬੰਦ ਦਾ ਸਮਰਥਨ ਕਰਨ ਲਈ ਕਿਹਾ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸਾਰੇ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਬੰਦ ਦਾ ਸਮਰਥਨ ਕੀਤਾ ਜਾਵੇ।
ਵਰਦੇ ਮੀਂਹ ਵਿੱਚ ਕਿਸਾਨਾਂ ਨੇ ਕੱਢਿਆ ਰੋਸ ਮਾਰਚ, 30 ਦਸੰਬਰ ਨੂੰ ਬੰਦ ਦਾ ਸੱਦਾ
RELATED ARTICLES