Monday, July 8, 2024
HomePunjabi NewsLiberal Breakingਮੋਹਾਲੀ 'ਚ ਕਿਸਾਨਾਂ ਦਾ ਟਰੈਕਟਰ ਮਾਰਚ ਚੱਪੜਚਿੜੀ ਤੋਂ ਸ਼ੁਰੂ

ਮੋਹਾਲੀ ‘ਚ ਕਿਸਾਨਾਂ ਦਾ ਟਰੈਕਟਰ ਮਾਰਚ ਚੱਪੜਚਿੜੀ ਤੋਂ ਸ਼ੁਰੂ

ਮੋਹਾਲੀ ਸਥਿਤ ਇਤਿਹਾਸਕ ਗੁਰਦੁਆਰਾ ਸ਼੍ਰੀ ਚੱਪੜਚਿੜੀ ਤੋਂ ਟਰੈਕਟਰ ਮਾਰਚ ਸ਼ੁਰੂ ਹੋਇਆ। ਜੋ ਕਿ ਮੋਹਾਲੀ ਸਬ ਡਵੀਜ਼ਨ ਦੇ ਕਈ ਇਲਾਕਿਆਂ ਵਿੱਚੋਂ ਲੰਘੇਗੀ। ਇਸ ਤੋਂ ਬਾਅਦ ਖਰੜ ਸਬ ਡਵੀਜ਼ਨ ਵਿੱਚ ਮੁਕੰਮਲ ਕੀਤਾ ਜਾਵੇਗਾ।ਅੱਜ ਕਿਸਾਨਾਂ ਵੱਲੋਂ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਇਹ ਮਾਰਚ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਕੱਢਿਆ ਜਾ ਰਿਹਾ ਹੈ।

RELATED ARTICLES

Most Popular

Recent Comments