Friday, July 5, 2024
HomePunjabi NewsLiberal Breakingਚੰਡੀਗੜ੍ਹ ਵਿੱਚ ਅੱਜ ਕਿਸਾਨਾਂ ਵੱਲੋਂ ਕੀਤੀ ਜਾਵੇਗੀ ਪ੍ਰੈਸ ਕਾਨਫਰੰਸ

ਚੰਡੀਗੜ੍ਹ ਵਿੱਚ ਅੱਜ ਕਿਸਾਨਾਂ ਵੱਲੋਂ ਕੀਤੀ ਜਾਵੇਗੀ ਪ੍ਰੈਸ ਕਾਨਫਰੰਸ

ਕਿਸਾਨਾਂ ਨੇ ਕੇਂਦਰ ਸਰਕਾਰ ਦੇ 14 ਫਸਲਾਂ ‘ਤੇ ਘੱਟੋ-ਘੱਟ ਵਿਕਰੀ ਮੁੱਲ (ਐੱਮ. ਐੱਸ. ਪੀ.) ਵਧਾਉਣ ਦੇ ਫੈਸਲੇ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਕੇਂਦਰ ਵੱਲੋਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦੇ ਐਲਾਨ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ ਕਿਸਾਨ ਭਵਨ ਵਿਖੇ ਪ੍ਰੈੱਸ ਕਾਨਫਰੰਸ ਸੱਦੀ ਹੈ। ਇਸ ਦੇ ਨਾਲ ਹੀ ਮੰਗਾਂ ਪੂਰੀਆਂ ਨਾ ਹੋਣ ਤੱਕ ਧਰਨਾ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ।

RELATED ARTICLES

Most Popular

Recent Comments