HomePunjabi NewsLiberal Breakingਅੱਜ ਕਿਸਾਨਾਂ ਵਲੋਂ ਪੰਜਾਬ ਦੇ ਇਸ ਹਾਈਵੇ ਤੇ ਲਗਾਇਆ ਜਾਵੇਗਾ ਜਾਮ

ਅੱਜ ਕਿਸਾਨਾਂ ਵਲੋਂ ਪੰਜਾਬ ਦੇ ਇਸ ਹਾਈਵੇ ਤੇ ਲਗਾਇਆ ਜਾਵੇਗਾ ਜਾਮ

ਖਨੌਰੀ ‘ਚ ਨੌਜਵਾਨ ਕਿਸਾਨ ਦੀ ਮੌਤ ਦੇ ਵਿਰੋਧ ‘ਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ 22 ਫਰਵਰੀ ਨੂੰ ਜਲੰਧਰ ਦਿੱਲੀ ਨੈਸ਼ਨਲ ਹਾਈਵੇਅ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਜਾਮ ਕੀਤਾ ਜਾਵੇਗਾ। ਪਹਿਲਾਂ ਹਾਈਵੇਅ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਜਾਮ ਕੀਤਾ ਜਾਣਾ ਸੀ ਪਰ ਲੋਕ ਇਸ ਸਮੱਸਿਆ ਦੇ ਮੱਦੇਨਜ਼ਰ ਹੁਣ ਇਹ ਸਮਾਂ ਬਦਲ ਕੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਕਰ ਦਿੱਤਾ ਗਿਆ ਹੈ। ਫਿਲੌਰ ਦੇ ਸਤਲੁਜ ਪੁਲ ਨੇੜੇ ਗਊਸ਼ਾਲਾ ਦੇ ਸਾਹਮਣੇ ਹਾਈਵੇਅ ਜਾਮ ਕੀਤਾ ਜਾਵੇਗਾ।

RELATED ARTICLES

Most Popular

Recent Comments