ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਲਈ ਲੜ ਰਹੇ ਕਿਸਾਨ ਅੱਜ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਮਿਲ ਸਕਦੇ ਹਨ। ਉਨ੍ਹਾਂ ਦੀ ਮੀਟਿੰਗ ਦੁਪਹਿਰ ਕਰੀਬ 12 ਵਜੇ ਸੰਸਦ ਵਿੱਚ ਹੀ ਹੋਵੇਗੀ। ਇਹ ਜਾਣਕਾਰੀ ਕਿਸਾਨ ਆਗੂਆਂ ਨੇ ਦਿੱਤੀ ਹੈ। ਕਿਸਾਨਾਂ ਦੀ ਮੰਗ ਹੈ ਕਿ ਵਿਰੋਧੀ ਪਾਰਟੀਆਂ ਦੇ ਆਗੂ ਮੌਨਸੂਨ ਸੈਸ਼ਨ ਵਿੱਚ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦਾ ਪ੍ਰਸਤਾਵ ਲਿਆਉਣ।
ਕਿਸਾਨ ਅੱਜ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਕਰਨਗੇ ਮੁਲਾਕਾਤ
RELATED ARTICLES