Sunday, July 7, 2024
HomePunjabi NewsLiberal Breakingਅੱਜ ਦਿੱਲੀ ਵੱਲ ਕੂਚ ਕਰਨਗੇ ਕਿਸਾਨ, ਕੇਂਦਰ ਨੇ ਕਿਹਾ ਗੱਲਬਾਤ ਰਾਹੀਂ ਨਿਕਲੇਗਾ...

ਅੱਜ ਦਿੱਲੀ ਵੱਲ ਕੂਚ ਕਰਨਗੇ ਕਿਸਾਨ, ਕੇਂਦਰ ਨੇ ਕਿਹਾ ਗੱਲਬਾਤ ਰਾਹੀਂ ਨਿਕਲੇਗਾ ਹੱਲ

ਪੰਜਾਬ ਦੇ ਕਿਸਾਨ ਅੱਜ (ਬੁੱਧਵਾਰ) ਸਵੇਰੇ 11 ਵਜੇ ਦਿੱਲੀ ਵੱਲ ਮਾਰਚ ਕਰਨਗੇ। ਕਿਸਾਨਾਂ ਦਾ ਮੁੱਖ ਕਾਫਲਾ ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ਤੋਂ ਰਵਾਨਾ ਹੋਵੇਗਾ। ਇਸ ਤੋਂ ਇਲਾਵਾ ਕਿਸਾਨ ਖਨੌਰੀ ਸਰਹੱਦ ਤੋਂ ਵੀ ਹਰਿਆਣਾ ਵਿਚ ਦਾਖਲ ਹੋਣਗੇ। ਇੱਥੋਂ ਉਹ ਟਰੈਕਟਰ-ਟਰਾਲੀਆਂ ਵਿੱਚ ਦਿੱਲੀ ਵੱਲ ਜਾਣਗੇ। ਕੇਂਦਰ ਨੇ ਕਿਹਾ ਹੈ ਕਿ ਸਭ ਦਾ ਹੱਲ ਗੱਲਬਾਤ ਰਾਹੀਂ ਹੀ ਨਿਕਲ ਸਕਦਾ ਹੈ।

RELATED ARTICLES

Most Popular

Recent Comments