Monday, July 8, 2024
HomePunjabi NewsLiberal Breakingਕਿਸਾਨ ਅੰਦੋਲਨ ਲਈ ਹੁਣ ਟਰੇਨਾਂ ਰਾਹੀਂ ਦਿੱਲੀ ਕੂਚ ਕਰਨਗੇ ਕਿਸਾਨ

ਕਿਸਾਨ ਅੰਦੋਲਨ ਲਈ ਹੁਣ ਟਰੇਨਾਂ ਰਾਹੀਂ ਦਿੱਲੀ ਕੂਚ ਕਰਨਗੇ ਕਿਸਾਨ

ਕਿਸਾਨਾਂ ਦਾ ਅੰਦੋਲਨ ਹੁਣ ਹੋਰ ਤੇਜ਼ ਹੋਣ ਵਾਲਾ ਹੈ। ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪਹਿਲਾਂ ਹੀ ਬੈਠੇ ਕਿਸਾਨਾਂ ਦੇ ਨਾਲ-ਨਾਲ ਹੁਣ ਹਜ਼ਾਰਾਂ ਕਿਸਾਨ ਹਰ ਮਹੀਨੇ ਦੀ 10, 20 ਅਤੇ 30 ਤਰੀਕ ਨੂੰ ਅੰਮ੍ਰਿਤਸਰ ਅਤੇ ਬਿਆਸ ਰੇਲਵੇ ਸਟੇਸ਼ਨਾਂ ਤੋਂ ਦਿੱਲੀ ਲਈ ਰਵਾਨਾ ਹੋਣਗੇ। ਇਸ ਸਬੰਧੀ ਅੱਜ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ।

RELATED ARTICLES

Most Popular

Recent Comments