ਅੱਜ ਪੰਜਾਬ ਵਿੱਚ ਕਿਸਾਨ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ-ਮੰਤਰੀਆਂ ਅਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਪੱਕਾ ਮੋਰਚਾ ਲਾਉਣਗੇ। ਕਿਸਾਨਾਂ ਦਾ ਦੋਸ਼ ਹੈ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਹੀ ਢੰਗ ਨਾਲ ਨਹੀਂ ਹੋ ਰਹੀ। ਇਸ ਕਾਰਨ ਕਿਸਾਨ ਚਿੰਤਤ ਹਨ। ਮੰਡੀਆਂ ਵਿੱਚ ਪਈ ਝੋਨੇ ਦੀ ਫਸਲ ਖਰਾਬ ਹੋ ਰਹੀ ਹੈ ਜਿਸ ਦੇ ਚਲਦੇ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਕਿਸਾਨ ਅੱਜ ਤੋਂ ਪੰਜਾਬ ਦੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਲਾਉਣਗੇ ਪੱਕਾ ਮੋਰਚਾ
RELATED ARTICLES