HomePunjabi NewsLiberal Breakingਕਾਲੇ ਕਾਨੂੰਨਾਂ ਦੇ ਵਿਰੁੱਧ ਕਿਸਾਨਾਂ ਵੱਲੋਂ ਅੰਮ੍ਰਿਤਸਰ ਵਿੱਚ ਕੱਢਿਆ ਜਾਵੇਗਾ ਟਰੈਕਟਰ ਮਾਰਚ

ਕਾਲੇ ਕਾਨੂੰਨਾਂ ਦੇ ਵਿਰੁੱਧ ਕਿਸਾਨਾਂ ਵੱਲੋਂ ਅੰਮ੍ਰਿਤਸਰ ਵਿੱਚ ਕੱਢਿਆ ਜਾਵੇਗਾ ਟਰੈਕਟਰ ਮਾਰਚ

ਤਿੰਨ ਕਾਲੇ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦੌਰਾਨ ਕਿਸਾਨਾਂ ਵੱਲੋਂ 15 ਅਗਸਤ ਨੂੰ ਹਰ ਜ਼ਿਲ੍ਹੇ ਵਿੱਚ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ ਹੈ। ਇਹ ਮਾਰਚ ਅੰਮ੍ਰਿਤਸਰ ਦੇ ਵਾਹਗਾ ਬਾਰਡਰ ਤੋਂ ਕੱਢਿਆ ਜਾਵੇਗਾ, ਜਿੱਥੇ ਉਸ ਦਿਨ ਆਉਣ ਵਾਲੇ ਹਜ਼ਾਰਾਂ ਸੈਲਾਨੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

RELATED ARTICLES

Most Popular

Recent Comments