ਅੱਜ ਕਿਸਾਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ ਨੂੰ ਛੱਡ ਕੇ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕਰਨਗੇ। ਇਸ ਦੇ ਲਈ ਕਿਸਾਨਾਂ ਨੂੰ ਸਵੇਰੇ 10:30 ਵਜੇ ਤੋਂ ਦੁਪਹਿਰ 2 ਵਜੇ ਤੱਕ ਦਾ ਸਮਾਂ ਦਿੱਤਾ ਗਿਆ ਸੀ। ਖਨੌਰੀ ਸਰਹੱਦ ’ਤੇ 20 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਰਾਸ਼ਟਰਪਤੀ ਨੂੰ ਪੱਤਰ ਲਿਖਿਆ ਹੈ। ਕਿਸਾਨ ਡੱਲੇਵਾਲ ਵੱਲੋਂ ਲਿਖੇ ਪੱਤਰ ਦੀ ਕਾਪੀ ਡੀਸੀ ਅਤੇ ਐਸਡੀਐਮ ਨੂੰ ਸੌਂਪਣਗੇ।
ਆਪਣੀਆ ਮੰਗਾਂ ਨੂੰ ਲੈ ਕੇ ਕਿਸਾਨਾਂ ਵਲੋਂ ਕੱਢਿਆ ਜਾਵੇਗਾ ਟਰੈਕਟਰ ਮਾਰਚ
RELATED ARTICLES