HomePunjabi NewsLiberal Breakingਤੇਜ਼ ਗੇਂਦਬਾਜ਼ ਅੰਸ਼ੁਲ ਕੰਬੋਜ ਨੇ ਇੰਗਲੈਂਡ ਦੇ ਖਿਲਾਫ ਕੀਤਾ ਟੈਸਟ ਡੈਬਿਊ

ਤੇਜ਼ ਗੇਂਦਬਾਜ਼ ਅੰਸ਼ੁਲ ਕੰਬੋਜ ਨੇ ਇੰਗਲੈਂਡ ਦੇ ਖਿਲਾਫ ਕੀਤਾ ਟੈਸਟ ਡੈਬਿਊ

ਕਰਨਾਲ ਜ਼ਿਲ੍ਹੇ ਦੇ ਪਿੰਡ ਫਾਜ਼ਿਲਪੁਰ ਦੇ ਰਹਿਣ ਵਾਲੇ ਤੇਜ਼ ਗੇਂਦਬਾਜ਼ ਅੰਸ਼ੁਲ ਕੰਬੋਜ ਨੂੰ ਇੰਗਲੈਂਡ ਵਿਰੁੱਧ ਚੱਲ ਰਹੀ ਟੈਸਟ ਲੜੀ ਦੇ ਚੌਥੇ ਮੈਚ ਲਈ ਪਲੇਇੰਗ-11 ਵਿੱਚ ਸ਼ਾਮਲ ਕੀਤਾ ਗਿਆ ਹੈ। ਤੇਜ਼ ਗੇਂਦਬਾਜ਼ ਅਰਸ਼ਦੀਪ ਅਤੇ ਆਕਾਸ਼ਦੀਪ ਦੇ ਅਨਫਿਟ ਹੋਣ ਕਾਰਨ ਉਨ੍ਹਾਂ ਨੂੰ ਇਹ ਮੌਕਾ ਮਿਲਿਆ। ਇਹ ਉਨ੍ਹਾਂ ਦੇ ਕਰੀਅਰ ਦਾ ਪਹਿਲਾ ਅੰਤਰਰਾਸ਼ਟਰੀ ਟੈਸਟ ਮੈਚ ਹੈ।

RELATED ARTICLES

Most Popular

Recent Comments