ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਅਤੇ ਕੇਐੱਲ ਰਾਹੁਲ ਇੰਗਲੈਂਡ ਦੇ ਖਿਲਾਫ 5 ਮੈਚਾਂ ਦੀ ਟੈਸਟ ਸੀਰੀਜ਼ ਦੇ ਚੌਥੇ ਮੈਚ ‘ਚ ਭਾਰਤੀ ਟੀਮ ਦਾ ਹਿੱਸਾ ਨਹੀਂ ਹੋਣਗੇ।ਬੀਸੀਸੀਆਈ ਨੇ ਮੰਗਲਵਾਰ ਨੂੰ ਉਨ੍ਹਾਂ ਨੂੰ ਟੀਮ ਤੋਂ ਬਾਹਰ ਕਰ ਦਿੱਤਾ। ਜਸਪ੍ਰੀਤ ਨੂੰ ਵਰਕਲੋਡ ਪ੍ਰਬੰਧਨ ਦੇ ਹਿੱਸੇ ਵਜੋਂ ਆਰਾਮ ਦਿੱਤਾ ਗਿਆ ਹੈ, ਜਦਕਿ ਵਿਕਟਕੀਪਰ ਬੱਲੇਬਾਜ਼ ਕੇਐਲ ਰਾਹੁਲ ਪੂਰੀ ਤਰ੍ਹਾਂ ਫਿੱਟ ਨਹੀਂ ਹਨ। ਵਰਤਮਾਨ ਵਿੱਚ ਉਹ NCA ਵਿੱਚ ਮੁੜ ਵਾਪਸੀ ਕਰ ਰਿਹਾ ਹੈ।
ਤੇਜ ਗੇਂਦਬਾਜ਼ ਜਸਪ੍ਰੀਤ ਬੁਮਰਾਹ ਅਤੇ ਇਹ ਧਾਕੜ ਬੱਲੇਬਾਜ਼ ਨਹੀਂ ਖੇਡਣਗੇ ਚੋਥਾ ਟੈਸਟ
RELATED ARTICLES