More
    HomePunjabi Newsਫਿਲਮ ਅਦਾਕਾਰ ਗੋਵਿੰਦਾ ਆਪਣੇ ਹੀ ਰਿਵਾਲਵਾਰ ਦੀ ਗੋਲੀ ਨਾਲ ਜ਼ਖ਼ਮੀ

    ਫਿਲਮ ਅਦਾਕਾਰ ਗੋਵਿੰਦਾ ਆਪਣੇ ਹੀ ਰਿਵਾਲਵਾਰ ਦੀ ਗੋਲੀ ਨਾਲ ਜ਼ਖ਼ਮੀ

    ਅਪਰੇਸ਼ਨ ਕਰਕੇ ਗੋਵਿੰਦਾ ਦੇ ਪੈਰ ’ਚੋਂ ਕੱਢੀ ਗਈ ਗੋਲੀ

    ਮੁੰਬਈ/ਬਿਊਰੋ ਨਿਊਜ਼ : ਫਿਲਮ ਅਦਾਕਾਰ ਗੋਵਿੰਦਾ ਪੈਰ ਵਿਚ ਗੋਲੀ ਲੱਗਣ ਕਰਕੇ ਜ਼ਖ਼ਮੀ ਹੋ ਗਏ ਹਨ। ਮੁੰਬਈ ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਗੋਵਿੰਦਾ ਕੋਲੋਂ ਆਪਣੇ ਖੁਦ ਦੇ ਹੀ ਰਿਵਾਲਵਰ ਵਿਚੋਂ ਗਲਤੀ ਨਾਲ ਗੋਲੀ ਚੱਲ ਗਈ, ਜੋ ਉਨ੍ਹਾਂ ਦੇ ਪੈਰ ’ਤੇ ਜਾ ਲੱਗੀ।

    ਇਸਦੇ ਚੱਲਦਿਆਂ ਫਿਲਮ ਅਦਾਕਾਰ ਗੋਵਿੰਦਾ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਅਪਰੇਸ਼ਨ ਕਰਕੇ ਉਸਦੇ ਪੈਰ ਵਿਚੋਂ ਗੋਲੀ ਕੱਢ ਦਿੱਤੀ ਹੈ ਅਤੇ ਉਹਨਾਂ ਦੀ ਸਿਹਤ ਬਿਲਕੁਲ ਠੀਕ ਦੱਸੀ ਜਾ ਰਹੀ ਹੈ।

    RELATED ARTICLES

    Most Popular

    Recent Comments