More
    HomePunjabi NewsLiberal Breakingਭਾਜਪਾ ਪ੍ਰਧਾਨ ਨਿਤਿਨ ਨਬੀਨ ਦੇ ਪੰਜਾਬ ਦੌਰੇ ਦਾ ਅੱਜ ਆਖਰੀ ਦਿਨ, ਲੁਧਿਆਣਾ...

    ਭਾਜਪਾ ਪ੍ਰਧਾਨ ਨਿਤਿਨ ਨਬੀਨ ਦੇ ਪੰਜਾਬ ਦੌਰੇ ਦਾ ਅੱਜ ਆਖਰੀ ਦਿਨ, ਲੁਧਿਆਣਾ ਵਿੱਚ ਆਗੂਆਂ ਅਤੇ ਨੌਜਵਾਨਾਂ ਨਾਲ ਕਰਨਗੇ ਮੁਲਾਕਾਤ

    ਲੁਧਿਆਣਾ: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੇ ਪੰਜਾਬ ਦੌਰੇ ਦਾ ਅੱਜ ਆਖਰੀ ਦਿਨ ਹੈ। ਇਸ ਦੌਰਾਨ ਉਹ ਲੁਧਿਆਣਾ ਵਿੱਚ ਪਾਰਟੀ ਅਹੁਦੇਦਾਰਾਂ, ਸੀਨੀਅਰ ਆਗੂਆਂ ਅਤੇ ਵਰਕਰਾਂ ਨਾਲ ਅਹਿਮ ਮੀਟਿੰਗਾਂ ਕਰਨਗੇ। ਇਸ ਤੋਂ ਇਲਾਵਾ ਨੌਜਵਾਨਾਂ ਨਾਲ ਸੰਵਾਦ ਕਰਕੇ ਪਾਰਟੀ ਦੀਆਂ ਨੀਤੀਆਂ ਅਤੇ ਭਵਿੱਖੀ ਰਣਨੀਤੀ ਬਾਰੇ ਵੀ ਗੱਲਬਾਤ ਕੀਤੀ ਜਾਵੇਗੀ।

    RELATED ARTICLES

    Most Popular

    Recent Comments